ਬੈਂਸ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਬਿੱਟੂ ਦਾ ਕਾਂਗਰਸ ‘ਤੇ ਤੰਜ, ਕਹਿ ਦਿੱਤੀ ਇਹ ਵੱਡੀ ਗੱਲ
ਲੋਕ ਸਭਾ ਚੋਣਾਂ ਕਾਰਨ ਲੁਧਿਆਣਾ, ਪੰਜਾਬ ਦੀ ਸਿਆਸਤ ਸਰਗਰਮ ਹੋ ਗਈ ਹੈ। ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਕਾਂਗਰਸ ਹਾਈਕਮਾਂਡ ‘ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਿਹਾ ਕਿ ਮੈਂ ਲੁਧਿਆਣੇ ਦੀਆਂ ਬੀਬੀਆਂ ਨੂੰ ਬੇਨਤੀ ਕਰਦਾ ਹਾਂ ਜੋ ਕਾਂਗਰਸ ਦੀਆਂ ਮੀਟਿੰਗਾਂ ਵਿੱਚ ਸੱਦੀਆਂ ਜਾਂਦੀਆਂ