India

RBI ਨੇ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਦਿੱਤਾ ਤੋਹਫ਼ਾ, ਬੈਂਕ ਖਾਤੇ ਲਈ ਮਿਲੀ ਇਹ ਇਜਾਜ਼ਤ

ਭਾਰਤੀ ਰਿਜ਼ਰਵ ਬੈਂਕ (RBI) ਨੇ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਇੱਕ ਖਾਸ ਤੋਹਫ਼ਾ ਦਿੱਤਾ ਹੈ। ਸੋਮਵਾਰ ਨੂੰ, ਆਰਬੀਆਈ ਨੇ ਇਨ੍ਹਾਂ ਨਾਬਾਲਗਾਂ ਨੂੰ ਸੁਤੰਤਰ ਤੌਰ ‘ਤੇ ਬਚਤ/ਐਫਡੀ ਖਾਤੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ। ਪੀਟੀਆਈ ਦੀ ਰਿਪੋਰਟ ਅਨੁਸਾਰ, ਕੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ ਖੋਲ੍ਹਣ ਅਤੇ ਚਲਾਉਣ ਬਾਰੇ ਸੋਧੇ ਹੋਏ ਨਿਰਦੇਸ਼ ਜਾਰੀ ਕੀਤੇ

Read More