India Punjab

ਸੁਪਰੀਮ ਕੋਰਟ ਵਿੱਚ ਮੁੜ ਤੋਂ ਕੇਂਦਰ ਤੇ ਪੰਜਾਬ ਆਹਮੋ-ਸਾਹਮਣੇ ! ਚੀਫ਼ ਜਸਟਿਸ ਨੇ ਮਨਜ਼ੂਰ ਕੀਤੀ 1 ਹਜ਼ਾਰ ਕਰੋੜ ਵਾਲੀ ਪਟੀਸ਼ਨ

ਬਿਉਰੋ ਰਿਪੋਰਟ – ਕੇਂਦਰ ਅਤੇ ਪੰਜਾਬ ਸਰਕਾਰ (Center and Punjab Govt Tussel) ਇਕ ਵਾਰ ਮੁੜ ਤੋਂ ਸੁਪਰੀਮ ਕੋਰਟ (Supream court) ਵਿੱਚ ਆਹਮੋ-ਸਾਹਮਣੇ ਹੋਣ ਜਾ ਰਹੀ ਹੈ। ਦੇਸ਼ ਦੀ ਸੁਪਰੀਮ ਅਦਾਲਤ ਨੇ ਮਾਨ ਸਰਕਾਰ ਦੀ 1 ਹਜ਼ਾਰ ਕਰੋੜ ਕੇਂਦਰ ਵੱਲੋਂ ਰੋਕੇ ਜਾਣ ਦੀ ਪਟੀਸ਼ਨ ‘ਤੇ ਸੁਣਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪੈਸਾ ਪੇਂਡੂ ਵਿਕਾਸ ਫੰਡ

Read More
Punjab

ਪੰਜਾਬ ਸਰਕਾਰ ਦੇ ਵਿਧਾਇਕ ਨੇ ਘੇਰੀ ਕੇਂਦਰ ਸਰਕਾਰ, RDF ਤੇ ਚੁੱਪ ਕਿਉਂ ਪੰਜਾਬ ਭਾਜਪਾ ਦੇ ਆਗੂ

ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ (AAP) ਨੇ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਸੂਬੇ ਦੇ ਆਰਡੀਐਫ ਨੂੰ ਰੋਕਣ ਦੇ ਇਲਜ਼ਾਮ ਲਗਾਏ ਹਨ। ਪਾਰਟੀ ਦੇ ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਡਾ (MLA Dinesh Chadda) ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ ਜਾਣਬੁੱਝ ਕੇ ਸੂਬੇ ਦੇ ਆਰਡੀਐਫ (RDF) ਨੂੰ ਰੋਕ

Read More
India Khaas Lekh Punjab

ਪੰਜਾਬ ਸਰਕਾਰ ਨੇ ਕਿੱਥੇ ਵਰਤਿਆ ਪਿੰਡਾਂ ਦਾ ਵਿਕਾਸ ਫੰਡ ? ਜਾਣੋ ਕੀ ਹੈ RDF ਅਤੇ ਕੇਂਦਰ ਵੱਲੋਂ ਫੰਡ ਰੋਕਣ ਨਾਲ ਪੰਜਾਬ ਨੂੰ ਕੀ ਤੇ ਕਿੰਨਾ ਹੋਏਗਾ ਨੁਕਸਾਨ?

’ਦ ਖ਼ਾਲਸ ਬਿਊਰੋ: ਪੰਜਾਬ ਵਿੱਚ ਪਹਿਲਾਂ ਹੀ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਖ਼ਿਲਾਫ਼ ਹੋ ਰਹੇ ਵਿਰੋਧ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਸੀ ਪਰ ਸੂਬਾ ਸਰਕਾਰ ਵੱਲੋਂ ਆਪਣੇ ਖੇਤੀ ਕਾਨੂੰਨ ਪਾਸ ਕਰਨ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੀ ਤਲਖ਼ੀ ਹੋਰ ਵਧ ਗਈ ਹੈ। ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਸੂਬੇ ਵਿੱਚ ਚੱਲ ਵਾਲੀਆਂ ਮਾਲ ਗੱਡੀਆਂ

Read More
Punjab

ਰੇਲਾਂ ਰੋਕਣ ਤੋਂ ਬਾਅਦ ਕੇਂਦਰ ਨੇ RDF ਰੱਦ ਕਰਕੇ ਪੰਜਾਬ ਨੂੰ ਦਿੱਤਾ ਇੱਕ ਹੋਰ ਝਟਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਨੇ ਅੱਜ ਪੰਜਾਬ ਨੂੰ ਮਾਲ ਗੱਡੀਆਂ ਰੋਕਣ ਤੋਂ ਬਾਅਦ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਨੇ ਪੰਜਾਬ ਦੇ ਦਿਹਾਤੀ ਵਿਕਾਸ ਫੰਡ ‘ਤੇ ਰੋਕ ਲਗਾ ਦਿੱਤੀ ਹੈ। ਕੇਂਦਰ ਸਰਕਾਰ ਨੇ ਪੰਜਾਬ ਤੋਂ RDF ਦਾ ਹਿਸਾਬ-ਕਿਤਾਬ ਮੰਗਿਆ ਹੈ। ਕੇਂਦਰ ਨੇ RDF ਦਾ ਪੈਸਾ ਕਿੱਥੇ-ਕਿੱਥੇ ਖਰਚਿਆ ਗਿਆ ਹੈ, ਬਾਰੇ

Read More