ਪੰਜਾਬ ‘ਚ ਅੱਜ ਵੀ ਭਾਰੀ ਬਾਰਿਸ਼, 8 ਜ਼ਿਲ੍ਹਿਆਂ ‘ਚ ਰੈੱਡ ਤੇ 7 ‘ਚ ਆਰੇਂਜ ਅਲਰਟ
ਲੰਘੇ ਕੱਲ੍ਹ ਤੋਂ ਹੀ ਪੰਜਾਬ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਅੱਜ ਸਵੇਰ ਤੋਂ ਹੀ ਫ਼ਤਿਹਗੜ੍ਹ ਸਾਹਿਬ, ਮੁਹਾਲੀ. ਚੰਡੀਗੜ੍ਹ, ਪਟਿਆਲਾ, ਲੁਧਿਆਣਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂ ਪੈ ਰਿਹਾ ਹੈ। ਪੀਂਹ ਪੈ ਜਾਣ ਦੇ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਭਰ ਗਿਆ ਜਿਸ ਕਾਰਨ ਆਉਣ ਜਾਣ ਵਾਲਿਆਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ