ਗਾਜ਼ਾ ਸ਼ਰਨਾਰਥੀ ਕੈਂਪ ‘ਤੇ ਇਜ਼ਰਾਈਲ ਦਾ ਹਮਲਾ, 33 ਲੋਕਾਂ ਦੀ ਮੌਤ
ਗਾਜ਼ਾ ਦੇ ਉੱਤਰੀ ਹਿੱਸੇ ਜਬਲੀਆ ਵਿੱਚ ਇੱਕ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਦੇ ਤਾਜ਼ਾ ਹਮਲੇ ਵਿੱਚ 33 ਲੋਕਾਂ ਦੀ ਜਾਨ ਚਲੀ ਗਈ ਹੈ। ਗਾਜ਼ਾ ਵਿੱਚ ਹਮਾਸ ਦੇ ਅਧਿਕਾਰੀਆਂ ਨੇ ਇਸ ਹਮਲੇ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਇਸ ਹਮਲੇ ‘ਚ 21 ਔਰਤਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਜਬਲੀਆ ‘ਤੇ ਇਸ ਤਾਜ਼ਾ ਹਮਲੇ ਦੇ ਦੋਸ਼ਾਂ ਬਾਰੇ