ਭਗਵੰਤ ਮਾਨ ਦੀ ਬੜ੍ਹਕ, ਸੂਬਿਆਂ ਦੇ ਹੱਕਾਂ ਲਈ ਲ ੜ੍ਹਾਂਗੇ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿਲ 2022 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਉਤੇ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸੋਧ ਬਿਲ 2022 ਦਾ ਵਿਰੋਧ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰਾਂ ਉਤੇ ਹਮਲਾ