Punjab

ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, CM ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਲੁਧਿਆਣਾ ਦੇ ਹਲਕਾ ਉੱਤਰੀ ਵਿਖੇ ਤਿੰਨ ਵੱਖ-ਵੱਖ ਪ੍ਰੋਜੈਕਟਾਂ ਉਦਘਾਟਨ ਕੀਤਾ ਗਿਆ ਹੈ, ਜਿਸ ਵਿਚ ਇਕ ਸਪੋਰਟਸ ਪਾਰਕ, ਇਕ ਆਡੀਟੋਰੀਅਮ ਅਤੇ ਬੁੱਢੇ ਨਾਲੇ ’ਤੇ ਬਣਿਆ ਹਾਈ ਲੈਵਲ ਪੁੱਲ ਸ਼ਾਮਿਲ ਹੈ। ਇਸ ਦੌਰਾਨ ਮਾਨ ਨੇ ਕਿਹਾ ਕਿ ਜਲਦੀ ਹੀ ਸੂਬੇ ਵਿਚ ਰਜਿਸਟਰੀਆਂ ਬਾਰੇ ਨਵਾਂ ਸਿਸਟਮ ਲਾਗੂ ਹੋਣ ਜਾ ਰਿਹਾ

Read More