Punjab

ਜੁਲਾਈ ਦੇ ਪਹਿਲੇ ਹਫ਼ਤੇ ਤੋਂ ਬਾਅਦ ਚੰਡੀਗੜ੍ਹ ਵਿੱਚ ਪੈਟਰੋਲ ਦੋ ਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਹਮੇਸ਼ਾ ਲਈ ਬੰਦ

ਚੰਡੀਗੜ੍ਹ ਵਿੱਚ ਚਾਲੂ ਵਿੱਤੀ ਸਾਲ ਲਈ ਨਾਨ -ਈਵੀ ਦੋਪਹੀਆ ਵਾਹਨਾਂ ਦੀ ਸ਼੍ਰੇਣੀ ਵਿੱਚ ਸਿਰਫ 6202 ਦੋਪਹੀਆ ਵਾਹਨਾਂ ਨੂੰ ਰਜਿਸਟਰ ਕਰਨ ਦਾ ਟੀਚਾ ਸੀ, ਜੋ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਹੀ ਪੂਰਾ ਹੋ ਜਾਵੇਗਾ। ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਸਦਾ ਪ੍ਰਗਟਾਵਾ ਕੀਤਾ ਹੈ। ਨਾਨ ਈਵੀ ਚਾਰ ਪਹੀਆ ਵਾਹਨਾਂ ਦਾ ਟੀਚਾ 22,626 ਹੈ,

Read More