RBI ਨੇ Repo Rate ‘ਤੇ ਸੁਣਾਇਆ ਵੱਡਾ ਫੈਸਲਾ, RBI ਨੇ ਰੈਪੋ ਰੇਟ ਨੂੰ 5.5% ‘ਤੇ ਬਰਕਰਾਰ ਰੱਖਿਆ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੌਜੂਦਾ ਘਰੇਲੂ ਅਤੇ ਵਿਸ਼ਵਵਿਆਪੀ ਆਰਥਿਕ ਸਥਿਤੀਆਂ ਨੂੰ ਮੁੱਖ ਰੱਖਦਿਆਂ ਰੈਪੋ ਦਰ ਨੂੰ 5.5 ਪ੍ਰਤੀਸ਼ਤ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਛੇ ਮੈਂਬਰੀ ਮੁਦਰਾ ਨੀਤੀ ਕਮੇਟੀ (ਐਮਪੀਸੀ) ਦੀ ਤਿੰਨ ਦਿਨਾਂ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਿਆ ਗਿਆ। ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਦੱਸਿਆ ਕਿ ਮੁਦਰਾ ਨੀਤੀ ਦਾ ਰੁਖ਼