India Punjab

ਪੰਜਾਬ ਦੇ ਤਿੰਨ ਮੰਤਰੀਆਂ ਨੇ ਪ੍ਰੈਸ ਸਾਹਮਣੇ ਆ ਕੇ ਕੇਂਦਰ ਸਰਕਾਰ ਤੇ ਲਗਾਇਆ ਵੱਡਾ ਇਲਜ਼ਾਮ

ਬਿਊਰੋ ਰਿਪੋਰਟ – ਆਮ ਆਦਮੀ ਪਾਰਟੀ  ਦੇ ਚਾਰ ਵੱਡੇ ਲੀਡਰ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ ਅਤੇ ਪਵਨ ਕੁਮਾਰ ਟੀਨੂੰ ਨੇ ਪ੍ਰੈਸ ਕਾਨਫਰੰਸ ਕਰ ਭਾਜਪਾ ਤੇ ਸੰਵਿਧਾਨ ਵਿੱਚੋਂ ਰਾਖਵਾਕਰਨ ਨੂੰ ਖਤਮ ਕਰਨ ਦਾ ਦੋਸ਼ ਲਗਾਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ

Read More
India

ਸੁੁਪਰੀਮ ਕੋਰਟ ਵੱਲੋਂ ਬਿਹਾਰ ਸਰਕਾਰ ਨੂੰ ਵੱਡਾ ਝਟਕਾ! ਰਾਖਵੇਂਕਰਨ ਸਬੰਧੀ ਹਾਈ ਕੋਰਟ ਦੇ ਫੈਸਲੇ ’ਤੇ ਨਹੀਂ ਲਾਈ ਰੋਕ

ਨਵੀਂ ਦਿੱਲੀ: ਬਿਹਾਰ ਸਰਕਾਰ ਨੂੰ ਵਾਂਝੇ, ਆਦਿਵਾਸੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਪਟਨਾ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਨੇ ਗਰੀਬਾਂ, ਆਦਿਵਾਸੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂਕਰਨ 50 ਫੀਸਦੀ ਤੋਂ ਵਧਾ ਕੇ 65

Read More
International

ਬੰਗਲਾਦੇਸ਼ ਦੀ ਸੁਪਰੀਮ ਕੋਰਟ ਨੇ ਰਿਜ਼ਰਵੇਸ਼ਨ ਦਾ ਫੈਸਲਾ ਵਾਪਸ ਲਿਆ! ਸਿਰਫ 7 ਫੀਸਦੀ ਹੀ ਰਹੇਗਾ ਰਾਖਵਾਂਕਰਨ

ਬਿਉਰੋ ਰਿਪੋਰਟ: ਰਾਖਵੇਂਕਰਨ ਦੀ ਅੱਗ ਵਿੱਚ ਸੜ ਰਹੇ ਬੰਗਲਾਦੇਸ਼ ਦੇ ਹਾਲਾਤਾਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਨੌਕਰੀਆਂ ਵਿੱਚ ਰਾਖਵਾਂਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਬੰਗਲਾਦੇਸ਼ ਦੀ ਸੁਪਰੀਮ ਕੋਰਟ ਨੇ ਐਤਵਾਰ ਨੂੰ ਇਹ ਫੈਸਲਾ ਲਿਆ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਕਾਰਨ ਦੇਸ਼ ਭਰ ਵਿੱਚ ਅਸ਼ਾਂਤੀ ਫੈਲ ਗਈ ਹੈ। ਕਈ ਲੋਕਾਂ ਦੀ ਜਾਨ

Read More