ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਦਾ ਗਵਰਨਰ ਹਸਪਤਾਲ ਦਾਖਲ!
ਬਿਉਰੋ ਰਿਪੋਰਟ – ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ (RBI) ਦੇ ਗਵਰਨਰ ਸ਼ਕਤੀਕਾਂਤ ਦਾਸ (Shaktikanta Das) ਦੀ ਸਿਹਤ ਨਾ ਠੀਕ ਹੋਣ ਕਰਕੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਐਸੀਡੀਟੀ ਦੀ ਸ਼ਿਕਾਇਤ ਹੋਣ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਹੋਈ ਹੈ। ਪ੍ਰਾਪਤ