India

ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਮਨਜ਼ੂਰ! ਵਿਰੋਧੀ ਧਿਰ ਨੇ ਚੁੱਕੇ ਸਵਾਲ

ਨਵੀਂ ਦਿੱਲੀ: ਉਪ-ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਰਾਜ ਸਭਾ ਦੇ ਪ੍ਰਧਾਨ ਘਣਸ਼ਿਆਮ ਤਿਵਾੜੀ ਨੇ ਦਿੱਤੀ। ਧਨਖੜ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਹਿੱਸਾ ਵੀ ਨਹੀਂ ਲਿਆ। ਉਪਰਲੇ ਸਦਨ ਦੀ ਕਾਰਵਾਈ ਸਵੇਰੇ 11 ਵਜੇ ਜੇਡੀਯੂ ਦੇ ਸੰਸਦ ਮੈਂਬਰ ਹਰੀਵੰਸ਼ ਨੇ ਸ਼ੁਰੂ ਕੀਤੀ। ਇਸ ਤੋਂ

Read More
India Punjab

ਜਾਖੜ ਦੀ ਅਸਤੀਫ਼ੇ ਦੀਆਂ ਖ਼ਬਰਾਂ ਵਿਚਾਲੇ ਐਕਸ਼ਨ ’ਚ ਹਾਈਕਮਾਂਡ! ‘ਪੰਜਾਬ ਨਾਲ ਪਿਆਰ ਕਰਨ ਵਾਲਾ ਸ਼ਖਸ ਬੀਜੇਪੀ ’ਚ ਨਹੀਂ ਰਹਿ ਸਕਦਾ’

ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ (PUNJAB BJP PRESIDENT SUNIL JAKHAR) ਦੇ ਅਸਤੀਫ਼ੇ ਦੀਆਂ ਖ਼ਬਰਾਂ ਪਾਰਟੀ ਨੇ ਖਾਰਜ ਕਰ ਦਿੱਤੀਆਂ ਹਨ। ਅਜਿਹੇ ਵਿੱਚ ਹੁਣ ਖ਼ਬਰ ਆਈ ਹੈ 30 ਸਤੰਬਰ ਨੂੰ ਬੀਜੇਪੀ ਦੇ ਪੰਜਾਬ ਪ੍ਰਭਾਰੀ ਵਿਜੇ ਰੁਪਾਣੀ ਨੇ 30 ਸਤੰਬਰ ਨੂੰ ਐਮਰਜੈਂਸੀ ਮੀਟਿੰਗ ਸੱਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫਤੇ ਹੀ

Read More
Punjab

ਅਸਤੀਫ਼ਾ ਮਨਜ਼ੂਰ ਹੋਏ ਬਿਨਾ ਮਲੂਕਾ ਦੀ ਨੂੰਹ BJP ‘ਚ ਸ਼ਾਮਲ, CM ਮਾਨ ਨੇ ਦਿੱਤੀ ਚਿਤਾਵਨੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਤੇ ਪੁੱਤਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਪਿਛਲੇ ਦਿਨੀਂ ਆਈਏਐਸ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜੋ ਹਾਲੇ ਤਕ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਹੋਇਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ

Read More
Punjab

ਮਜੀਠੀਆ ਨੇ ਮੰਗਿਆ ਮੁੱਖ ਮੰਤਰੀ ਮਾਨ ਦਾ ਅਸਤੀਫ਼ਾ

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।

Read More