ਚੰਡੀਗੜ੍ਹ ਵਿੱਚ ਕੇਂਦਰੀ ਨਿਯਮ ਲਾਗੂ ਕਰਨ ਵਿਰੁੱਧ ਸਰਬਸੰਮਤੀ ਨਾਲ ਮਤਾ ਪਾਸ
‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਮਤਾ ਸਰਬਸਮੰਤੀ ਨਾਲ ਪਾਸ ਕਰ ਦਿਤਾ ਗਿਆ ਹੈ । ਵਿਧਾਨ ਸਭਾ ਵਿੱਚ ਇਸ ਸੰਬੰਧੀ ਕਰਾਈ ਗਈ ਵੋਟਿੰਗ ਦੋਰਾਨ ਤਕਰੀਬਨ ਸਾਰੇ ਵਿਧਾਇਕਾਂ ਨੇ ਇਸ ਮਤੇ ਦੇ ਪੱਖ ਵਿੱਚ ਵੋਟ ਪਾਈ ਪਰ ਭਾਜਪਾ