India International Punjab

ਭਾਰਤੀ ਅਤੇ ਅੰਤਰਰਾਸ਼ਟਰੀ ਬਜ਼ਾਰਾਂ ‘ਚ ਕਣਕ ਦੇ ਭਾਅ ਵਿਗੜੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਵੱਲੋਂ ਪਿਛਲੇ ਦਿਨੀਂ ਕਣਕ ਦੀ ਬਰਾਮਦ ਉੱਤੇ ਲਾਈ ਗਈ ਰੋਕ ਨਾਲ ਭਾਰਤੀ ਅਤੇ ਅੰਤਰਰਾਸ਼ਟਰੀ ਬਜ਼ਾਰ ਬਹੁਤ ਪ੍ਰਭਾਵਿਤ ਹੋਏ ਹਨ। ਪੰਜਾਬ ਸਮੇਤ ਕਈ ਸੂਬਿਆਂ ਵਿੱਚ ਕਣਕ ਦੇ ਭਾਅ ਘੱਟ ਰਹੇ ਹਨ। ਪੰਜਾਬ ਵਿੱਚ ਕਣਕ ਦੀਆਂ ਕੀਮਤਾਂ 100-150 ਰੁਪਏ ਪ੍ਰਤੀ ਕੁਇੰਟਲ ਘਟੀਆਂ ਹਨ। ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਵੀ

Read More