ਭਾਰੀ ਵਿਰੋਧ ਤੋਂ ਬਾਅਦ ਹੋਈ JEE ਪ੍ਰੀਖਿਆ ਦੇ ਐਲਾਨੇ ਨਤੀਜੇ
‘ਦ ਖ਼ਾਲਸ ਬਿਊਰੋ:- JEE-ਮੇਨ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ। ਇਸ ਪ੍ਰੀਖਿਆ ਵਿੱਚ 24 ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਰਾਸ਼ਟਰੀ ਪ੍ਰੀਖਿਆ ਏਜੰਸੀ (NTA) ਨੇ ਇਹ ਜਾਣਕਾਰੀ ਦਿੱਤੀ ਹੈ। ਨਤੀਜੇ ਵੇਖਣ ਲਈ ਉਮੀਦਵਾਰ ntaresults.nic.in ਅਤੇ jeemain.nta.nic.in ‘ਤੇ ਜਾ ਸਕਦੇ ਹਨ। ਇਸ ਸਬੰਧ ਵਿੱਚ ਜਾਣਕਾਰੀ JEE ਐਡਵਾਂਸਡ ਦੀ ਅਧਿਕਾਰਤ ਵੈੱਬਸਾਈਟ ‘ਤੇ ਦਿੱਤੀ ਗਈ