India Sports

ਭਾਰਤੀ ਮਹਿਲਾ ਹਾਕੀ ਟੀਮ ਦੀ ਸਭ ਤੋਂ ਸਫ਼ਲ ਕਪਤਾਨ ਰਿਟਾਇਡ! 7 ਸਾਲ ਦੀ ਉਮਰ ’ਚ ਫੜੀ ਹਾਕੀ, 15 ਸਾਲ ਦੀ ਉਮਰ ’ਚ ਦੇਸ਼ ਲਈ ਖੇਡੀ!

ਬਿਉਰੋ ਰਿਪੋਰਟ – ਭਾਰਤੀ ਮਹਿਲਾ ਹਾਕੀ ਟੀਮ (Indian Women Hockey Team)ਦੀ ਸਾਬਕਾ ਕਪਤਾਨ ਰਾਣੀ ਰਾਮਪਾਲ (Rani Rampal Retired) ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦੇ ਹੋਏ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਰਾਣੀ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਦੀ ਰਹਿਣ ਵਾਲੀ ਹੈ। ਤਕਰੀਬਨ 16 ਸਾਲ

Read More
India Sports

ਰਿਟਾਇਰਮੈਂਟ ਤੋਂ ਬਾਅਦ ਪੀ.ਆਰ ਸ਼੍ਰੀਜੇਸ਼ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਹਾਕੀ ਇੰਡੀਆ ਨੇ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ: ਭਾਰਤੀ ਹਾਕੀ ਟੀਮ ਦੀ ਕੰਧ (The Great Wall Of India) ਵਜੋਂ ਜਾਣੇ ਜਾਂਦੇ ਗੋਲਕੀਪਰ ਪੀਆਰ ਸ੍ਰੀਜੇਸ਼ (PR Sreejesh) ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਵੀਰਵਾਰ ਨੂੰ ਸੰਨਿਆਸ ਲੈ ਲਿਆ। ਹਾਲਾਂਕਿ ਉਹ ਫਿਰ ਵੀ ਟੀਮ ਨਾਲ ਜੁੜਿਆ ਰਹੇਗਾ। ਹਾਕੀ ਇੰਡੀਆ ਨੇ ਸ਼ੁੱਕਰਵਾਰ ਨੂੰ ਇਸ ਅਨੁਭਵੀ ਖਿਡਾਰੀ ਨੂੰ ਜੂਨੀਅਰ ਪੁਰਸ਼

Read More
India Sports

ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਦਾ ਐਲਾਨ

ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ( Indian football team captain Sunil Chhetri announced his retirement)  ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੁਨੀਲ ਛੇਤਰੀ ਭਾਰਤ ਲਈ ਆਪਣਾ ਆਖਰੀ ਮੈਚ 6 ਜੂਨ ਨੂੰ ਕੁਵੈਤ ਖਿਲਾਫ ਖੇਡਣਗੇ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਸੁਨੀਲ ਛੇਤਰੀ ਨੇ ਆਪਣੇ ਸੰਨਿਆਸ

Read More
Lifestyle

ਰਿਟਾਇਰਮੈਂਟ ਤੋਂ ਬਾਅਦ ਹਰ ਮਹੀਨੇ 20,000 ਰੁਪਏ ਦੀ ਆਮਦਨ, ਕਰਨਾ ਹੋਵੇਗਾ ਇਹ ਕੰਮ

ਰਿਟਾਇਰਮੈਂਟ ਤੋਂ ਬਾਅਦ ਤੁਹਾਡੀ ਜ਼ਿੰਦਗੀ ਕਿਹੋ ਜਿਹੀ ਰਹੇਗੀ, ਇਹ ਤੁਸੀਂ ਅੱਜ ਹੀ ਤੈਅ ਕਰ ਸਕਦੇ ਹੋ। ਚੰਗੀ ਜ਼ਿੰਦਗੀ ਜਿਊਣ ਲਈ ਆਪਣਿਆਂ ਦੇ ਨਾਲ-ਨਾਲ ਪੈਸੇ ਦੀ ਵੀ ਲੋੜ ਹੁੰਦੀ ਹੈ। ਜੇਕਰ ਤੁਸੀਂ ਰਿਟਾਇਰਮੈਂਟ ਤੋਂ ਬਾਅਦ ਇੱਕ ਸਥਿਰ ਆਮਦਨ ਚਾਹੁੰਦੇ ਹੋ, ਤਾਂ ਪੋਸਟ ਆਫ਼ਿਸ ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ ਤੁਹਾਡੇ ਲਈ ਸੰਪੂਰਨ ਹੈ। ਤੁਸੀਂ ਇਸ ਸਕੀਮ ਵਿੱਚ 1000

Read More
India International Sports

ਸਾਨੀਆ ਮਿਰਜ਼ਾ ਨੇ ਟੈਨਿਸ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਇਸ ਟੂਰਨਾਮੈਂਟ ‘ਚ ਆਖ਼ਰੀ ਮੁਕਾਬਲਾ

ਸਾਨੀਆ ਮਿਰਜ਼ਾ ਨੇ ਪਿਛਲੇ ਸਾਲ ਯੂਐਸ ਓਪਨ ਤੋਂ ਬਾਅਦ ਪ੍ਰੋਫੈਸ਼ਨਲ ਟੈਨਿਸ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਸੀ, ਪਰ ਉਹ ਸੱਟ ਕਾਰਨ ਟੂਰਨਾਮੈਂਟ ਵਿੱਚ ਨਹੀਂ ਖੇਡ ਸਕੀ ਸੀ, ਜਿਸ ਤੋਂ ਬਾਅਦ ਉਸਨੇ ਸੰਨਿਆਸ ਦਾ ਫੈਸਲਾ ਬਦਲ ਲਿਆ ਸੀ।

Read More