India

ਹਰਿਆਣਾ ‘ਚ ਬਦਮਾਸ਼ਾ ਨੇ ਮਚਾਇਆ ਕਹਿਰ, ਸ਼ਰੇਆਮ ਨੌਜਵਾਨ ਨੂੰ ਮਾਰੀਆਂ ਗੋਲੀਆਂ

ਹਰਿਆਣਾ ਦੇ ਜ਼ਿਲ੍ਹਾ ਰੇਵਾੜੀ ਦੇ ਕਸਬਾ ਸੁਧਾਣਾ ਨੇੜੇ ਇਕ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਇਕ ਨੌਜਵਾਨ ਦਾ ਜਨਮ ਦਿਨ ਵਾਲੇ ਦਿਨ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਨੌਜਵਾਨ ਦੁਕਾਨ ਬੰਦ ਕਰਕੇ ਆਪਣੇ ਦੋਸਤ ਨਾਲ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ ਤਾਂ ਅਚਾਨਕ ਕਾਰ ਅਤੇ ਮੋਟਰ ਸਾਇਕਲ ਉੱਤੇ ਆਏ ਬਦਮਾਸ਼ਾ

Read More