Khetibadi Punjab

ਪੰਜਾਬ ’ਚ ਦੂਜੇ ਪੜਾਅ ਤਹਿਤ ਝੋਨੇ ਦੀ ਲੁਆਈ ਸ਼ੁਰੂ

ਪੰਜਾਬ ਵਿੱਚ ਦੂਜੇ ਪੜਾਅ ਤਹਿਤ ਝੋਨੇ ਦੀ ਲੁਹਾਈ ਅੱਜ 15 ਜੂਨ ਤੋਂ ਸ਼ੁਰੂ ਹੋ ਗਈ। ਇਸ ਤੋਂ ਪਹਿਲਾਂ 11 ਜੂਨ ਤੋਂ ਰਾਜ ਦੇ 6 ਜ਼ਿਲ੍ਹਿਆਂ ਮਾਨਸਾ, ਬਠਿੰਡਾ,ਫਰੀਦਕੋਟ, ਮੁਕਤਸਰ ਸਾਹਿਬ, ਫਿਰੋਜ਼ਪੁਰ ਤੇ ਫਾਜ਼ਲਿਕਾ ਵਿੱਚ ਆਰੰਭ ਹੋ ਚੁੱਕੀ ਹੈ। ਅੱਜ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ

Read More
Punjab

ਪੰਜਾਬ ‘ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ

ਪੰਜਾਬ ਵਿਚ ਅੱਜ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰ੍ਹੇ ਨਾਲੋਂ ਇੱਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਦਾ ਅਮਲ 15 ਮਈ ਤੋਂ 31 ਮਈ ਤੱਕ ਚੱਲਿਆ ਹੈ। ਐਤਕੀਂ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਝੋਨੇ ਦੀ ਲੁਆਈ ਹੋਣੀ ਹੈ ਅਤੇ ਭਲਕੇ

Read More