ਸ਼੍ਰੀਗੰਗਾਨਗਰ-ਚੰਡੀਗੜ੍ਹ ਰੇਲ ਦੀ ਘਟੇਗੀ ਦੂਰੀ, ਰਾਜਪੁਰਾ-ਮੋਹਾਲੀ ਨਵੀਂ ਰੇਲ ਲਾਈਨ ਨੂੰ ਮਿਲੀ ਮਨਜ਼ੂਰੀ
ਸ੍ਰੀ ਗੰਗਾਨਗਰ ਅਤੇ ਪੰਜਾਬ ਦੇ ਮਾਲਵਾ ਖੇਤਰ ਨੂੰ ਨਵੀਂ ਰਾਜਪੁਰਾ-ਮੋਹਾਲੀ ਰੇਲ ਲਾਈਨ ਦੇ ਰੂਪ ਵਿੱਚ ਵੱਡਾ ਤੋਹਫ਼ਾ ਮਿਲਿਆ ਹੈ। ਇਸ 18 ਕਿਲੋਮੀਟਰ ਲੰਬੀ ਰੇਲ ਲਾਈਨ ਨੂੰ ਹਾਲ ਹੀ ਵਿੱਚ ਮਨਜ਼ੂਰੀ ਮਿਲੀ ਹੈ, ਜਿਸਦੀ ਲਾਗਤ 443 ਕਰੋੜ ਰੁਪਏ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਦਾ ਐਲਾਨ ਕੀਤਾ। ਇਹ