India Punjab

ਸਾਬਕਾ ਡਿਪਟੀ ਡਾਇਰੈਕਟਰ ’ਤੇ ਵਿਜੀਲੈਂਸ ਦੀ ਕਾਰਵਾਈ! 4 ਜਾਇਦਾਦਾਂ ਕੁਰਕ; 6 ਹੋਰ ਦਾ ਲੱਗਿਆ ਪਤਾ, PO ਐਲਾਨਿਆ

ਬਿਉਰੋ ਰਿਪੋਰਟ: ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਹਨ। ਜਲਦੀ ਹੀ ਜਾਇਦਾਦ ਦੀ ਨਿਲਾਮੀ ਕੀਤੀ ਜਾਵੇਗੀ। ਮੁਲਜ਼ਮ ’ਤੇ ਸੂਬੇ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਹੋਏ ਟੈਂਡਰ ਘੁਟਾਲੇ ਦਾ ਇਲਜ਼ਾਮ ਹੈ। ਇਸਦੇ ਨਾਲ ਹੀ, ਲੁਧਿਆਣਾ ਅਦਾਲਤ ਨੇ ਉਸ ਨੂੰ ਪੀਓ ਐਲਾਨਿਆ ਹੋਇਆ ਹੈ। ਵਿਜੀਲੈਂਸ

Read More