Punjab

ਅੰਮ੍ਰਿਤਸਰ ‘ਚ ਭਿਆਨਕ ਸੜਕ ਹਾਦਸਾ, ਬੱਸ ਹਾਦਸੇ ਵਿਚ 10 ਲੋਕਾਂ ਦੀ ਹੋਈ ਮੌਤ, 30 ਜ਼ਖ਼ਮੀ

ਅੰਮ੍ਰਿਤਸਰ ਪਠਾਨਕੋਟ ਮੁੱਖ ਮਾਰਗ ‘ਤੇ ਗੋਪਾਲਪੁਰਾ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਬੱਸ ਅਤੇ ਡਿਪਰ ਟਰੱਕ ਦੀ ਆਪਸੀ ਟੱਕਰ ਦੌਰਾਨ 10 ਸਵਾਰੀਆਂ ਦੀ ਮੌਕੇ ‘ਤੇ ਮੌਤ ਹੋਣ ਤੇ 30 ਸਵਾਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਗੋਪਾਲਪੁਰਾ ਨਜ਼ਦੀਕ ਅੰਮ੍ਰਿਤਸਰ ਪਠਾਨਕੋਟ ਰਾਸ਼ਟਰੀ ਮਾਰਗ ’ਤੇ ਇਕ ਪ੍ਰਾਈਵੇਟ ਬੱਸ ਤੇ ਟਿੱਪਰ ਟਰੱਕ ਦੀ

Read More
Punjab

ਅੰਮ੍ਰਿਤਸਰ ‘ਚ ਸੜਕ ਹਾਦਸਾ , ਪਤੀ-ਪਤਨੀ ਸਣੇ 2 ਬੱਚਿਆਂ ਦੀ ਜੀਵਨ ਲੀਲ੍ਹਾ ਸਮਾਪਤ

ਪੰਜਾਬ ਦੇ ਅੰਮ੍ਰਿਤਸਰ 'ਚ ਦੇਰ ਰਾਤ ਗੈਰ-ਕਾਨੂੰਨੀ ਢੰਗ ਨਾਲ ਰੇਤ ਦੀ ਢੋਆ-ਢੁਆਈ ਕਰ ਰਹੇ ਇਕ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਇਸ ਦਰਦਨਾਕ ਹਾਦਸੇ ਵਿਚ ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ ਹੋ ਗਈ।

Read More