ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਬੱਚੇ ਖਿੜਕੀਆਂ ਵਿੱਚੋਂ ਬਾਹਰ ਕੱਢੇ ਗਏ। ਇਸ ਦੇ ਨਾਲ ਹੀ ਇਸ ਹਾਦਸੇ 'ਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਲੋਕਨਾਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।