ਦੁਬਈ ‘ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਇੱਕ ਨੌਜਵਾਨ ਦੀ ਦੁਬਈ ਵਿਖੇ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਜਸਵਿੰਦਰ ਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਨੌਜਵਾਨ ਪੁੱਤਰ ਗੁਰਪ੍ਰੀਤ ਸਿੰਘ ਰੋਜ਼ੀ ਰੋਟੀ ਕਮਾਉਣ ਅਤੇ ਸੁਨਹਿਰੀ ਭਵਿੱਖ ਲਈ ਤਕਰੀਬਨ 9