ਪੱਛਮੀ ਮੈਕਸੀਕੋ 'ਚ ਇਕ ਬੱਸ ਦੇ ਪਹਾੜ ਤੋਂ ਹੇਠਾਂ ਡਿੱਗਣ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।