International

ਮੈਕਸੀਕੋ ‘ਚ ਇਕ ਬੱਸ ਡਿੱਗੀ ਪਹਾੜ ਤੋਂ ਹੇਠਾਂ , 18 ਲੋਕਾਂ ਨਾਲ ਹੋਇਆ ਇਹ ਮਾੜਾ ਕਾਰਾ…

ਪੱਛਮੀ ਮੈਕਸੀਕੋ 'ਚ ਇਕ ਬੱਸ ਦੇ ਪਹਾੜ ਤੋਂ ਹੇਠਾਂ ਡਿੱਗਣ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

Read More