International

ਪਾਕਿਸਤਾਨ ਦੇ ਬਲੋਚਿਸਤਾਨ ‘ਚ ਵਾਪਰਿਆ ਹਾਦਸਾ,ਬੱਸ ਖੱਡ ‘ਚ ਡਿੱਗਣ ਕਾਰਨ 28 ਲੋਕਾਂ ਦੀ ਮੌਤ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਇਕ ਤੇਜ਼ ਰਫਤਾਰ ਯਾਤਰੀ ਬੱਸ ਦੇ ਪਲਟਣ ਅਤੇ ਖੱਡ ‘ਚ ਡਿੱਗਣ ਕਾਰਨ ਬੱਚਿਆਂ ਅਤੇ ਔਰਤਾਂ ਸਮੇਤ 28 ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਬੁੱਧਵਾਰ ਨੂੰ ਇੱਕ ਤੇਜ਼ ਰਫਤਾਰ ਯਾਤਰੀ ਬੱਸ ਸੜਕ ਤੋਂ ਉਤਰ ਕੇ ਖੱਡ

Read More
International

ਬਰੇਕ ਫੇਲ੍ਹ ਹੋਣ ਕਾਰਨ ਖਾਈ ‘ਚ ਡਿੱਗੀ ਬੱਸ, 12 ਜਣਿਆ ਨਾਲ ਹੋਇਆ ਇਹ ਕਾਰਾ

ਪਾਕਿਸਤਾਨ ਦੇ ਚਕਵਾਲ ਰੋਡ ਐਕਸੀਡੈਂਟ ਜ਼ਿਲ੍ਹੇ ਵਿੱਚ ਇੱਕ ਬੱਸ ਖੱਡ ਵਿੱਚ ਡਿੱਗ ਗਈ ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 65 ਹੋਰ ਜ਼ਖਮੀ ਦੱਸੇ ਜਾ ਰਹੇ ਹਨ।

Read More