ਗੋਆ-ਮੁੰਬਈ ਹਾਈਵੇਅ 'ਤੇ ਤੜਕਸਾਰ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ, ਜਦੋਂ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਕਾਰਨ 9 ਲੋਕਾਂ ਦੀ ਮੌਤ ਹੋ ਗਈ।