ਇੱਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹੇ ਦੇ ਪਿੰਡ ਭੁੱਲਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ।