ਕਾਰ ਰੇਲਿੰਗ ਨਾਲ ਟਕਰਾਉਣ ਕਾਰਨ ਪਤੀ-ਪਤਨੀ ਅਤੇ ਸਾਲੀ ਦੀ ਮੌਤ
ਸੂਬੇ ‘ਚ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾਂਦੀ ਹੈ। ਆਏ ਦਿਨ ਕਿੰਨੇ ਹੀ ਲੋਕ ਲੜਕ ਹਾਦਸਿਆਂ ਦੌਰਾਨ ਆਪਣੀ ਜਾਨ ਜਵਾ ਲੈਂਦੇ ਹਨ। ਇਸੇ ਦੌਰਾਨ ਸ੍ਰੀ ਕੀਰਤਪੁਰ ਸਾਹਿਬ-ਰੂਪਨਗਰ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਨੇੜੇ ਅਲਟੋ ਕਾਰ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਉਸ ਵਿਚ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ