ਰਾਜਸਥਾਨ ‘ਚ ਸੜਕ ਕਿਨਾਰੇ ਸੁੱਤੇ ਪਏ ਪਰਿਵਾਰ ਦੇ 11 ਲੋਕਾਂ ਨੂੰ ਕਾਰ ਨੇ ਕੁਚਲਿਆ, 3 ਦੀ ਮੌਤ, 8 ਜ਼ਖਮੀ
ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਮਹਵਾ ਕਸਬੇ ਵਿੱਚ ਇੱਕ ਬੇਕਾਬੂ ਕਾਰ ਨੇ ਸੜਕ ਕਿਨਾਰੇ ਸੁੱਤੇ ਪਏ 11 ਲੋਕਾਂ ਨੂੰ ਕੁਚਲ ਦਿੱਤਾ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਜ਼ਖਮੀ ਹੋ ਗਏ। 2 ਜ਼ਖਮੀਆਂ ਦਾ ਮਹਵਾ ਦੇ ਸਰਕਾਰੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ, ਜਦਕਿ 6 ਗੰਭੀਰ ਜ਼ਖਮੀ ਲੋਕਾਂ ਨੂੰ ਜੈਪੁਰ