ਟਰੱਕ ਨੇ ਦਰੜ ਦਿੱਤੇ ਪਤੀ ਪਤਨੀ, ਧਾਰਮਿਕ ਸਥਾਨ ‘ਤੇ ਜਾ ਰਹੇ ਸਨ ਦੋਵੇਂ…
ਮੁੱਲਾਂਪੁਰ ਦਾਖਾ ਥਾਣਾ ਦਾਖਾ ਅਧੀਨ ਪੈਂਦੇ ਪਿੰਡ ਭੱਠਾਧੂਹਾ ਲਾਗੇ ਲੁਧਿਆਣਾ-ਸਿੱਧਵਾ ਬੇਟ ਰੋਡ ’ਤੇ ਜੰਮੂ ਕੱਟੜਾ ਹਾਈਵੇ ਦੇ ਨਿਰਮਾਣ ਅਧੀਨ ਪੁਲ ਥੱਲੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਡ੍ਰਾਈਵਰ ਨੇ ਧਾਰਮਿਕ ਸਥਾਨ ਤੇ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਗ਼ਲਤ ਸਾਈਡ ਜਾ ਕੇ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵਾਂ ਦੀ ਮੌਕੇ ਤੇ ਹੀ