ਲਾੜੀ ਨੂੰ ਬਿਊਟੀ ਪਾਰਲਰ ‘ਚ ਲਿਜਾ ਰਹੇ ਸਨ ਤਿਆਰ ਕਰਵਾਉਣ; ਰਾਹ ‘ਚ ਅਚਾਨਕ ਹੋਇਆ ਇਹ ਕੰਮ…!
ਨੈਸ਼ਨਲ ਹਾਈਵੇ 'ਤੇ ਐਸਐਸਪੀ ਦਫ਼ਤਰ ਦੇ ਸਾਹਮਣੇ ਦੋ ਹਾਦਸੇ ਵਾਪਰੇ। ਕਰੀਬ 500 ਮੀਟਰ ਦੇ ਘੇਰੇ ਵਿੱਚ ਹੋਏ ਇਨ੍ਹਾਂ ਹਾਦਸਿਆਂ ਵਿੱਚ ਸੱਤ ਤੋਂ ਅੱਠ ਵਾਹਨ ਆਪਸ ਵਿੱਚ ਟਕਰਾ ਗਏ। ਤਿੰਨ ਲੋਕ ਜ਼ਖਮੀ ਹੋ ਗਏ।
ਨੈਸ਼ਨਲ ਹਾਈਵੇ 'ਤੇ ਐਸਐਸਪੀ ਦਫ਼ਤਰ ਦੇ ਸਾਹਮਣੇ ਦੋ ਹਾਦਸੇ ਵਾਪਰੇ। ਕਰੀਬ 500 ਮੀਟਰ ਦੇ ਘੇਰੇ ਵਿੱਚ ਹੋਏ ਇਨ੍ਹਾਂ ਹਾਦਸਿਆਂ ਵਿੱਚ ਸੱਤ ਤੋਂ ਅੱਠ ਵਾਹਨ ਆਪਸ ਵਿੱਚ ਟਕਰਾ ਗਏ। ਤਿੰਨ ਲੋਕ ਜ਼ਖਮੀ ਹੋ ਗਏ।
ਉੱਤਰ ਪ੍ਰਦੇਸ਼ ਦੇ ਮਥੁਰਾ ‘ਚ ਸੋਮਵਾਰ ਸਵੇਰੇ ਯਮੁਨਾ ਐਕਸਪ੍ਰੈੱਸ ਵੇਅ ‘ਤੇ ਆਗਰਾ ਤੋਂ ਨੋਇਡਾ ਵੱਲ ਆਉਂਦੇ ਸਮੇਂ ਇਕ ਸਲੀਪਰ ਬੱਸ ਦੀ ਤੇਜ਼ ਰਫ਼ਤਾਰ ਕਾਰ ਨਾਲ ਟੱਕਰ ਹੋ ਗਈ। ਟੱਕਰ ਹੁੰਦੇ ਹੀ ਬੱਸ ਅਤੇ ਕਾਰ ਦੋਵਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ 5 ਲੋਕਾਂ ਦੇ ਜ਼ਿੰਦਾ ਸੜ ਜਾਣ ਦੀ ਖਬਰ ਹੈ। ਹਾਦਸੇ
ਹਰਿਆਣਾ 'ਚ ਕਰਨਾਲ ਦੇ ਇੰਦਰੀ-ਯਮੁਨਾਨਗਰ ਰੋਡ 'ਤੇ ਵਾਪਰੇ ਇਕ ਦਰਦਨਾਕ ਹਾਦਸੇ 'ਚ ਦੋ ਨਾਬਾਲਗਾਂ ਦੀ ਜਾਨ ਚਲੀ ਗਈ।
ਇੱਕ ਦੁੱਧ ਦਾ ਟੈਂਕਰ ਇੱਕ ਮੇਲੇ ਵਿੱਚ ਵੜ ਗਿਆ। ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ 'ਚ 150 ਲੋਕ ਜ਼ਖਮੀ ਹੋਏ ਹਨ
ਇਕ ਹਾਦਸੇ ਦੌਰਾਨ ਪੰਜਾਬੀ ਟਰੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾ ਟਰੱਕ ਡਰਾਈਵਰ ਸੁਬੇਗ ਸਿੰਘ ਵਜੋਂ ਹੋਈ ਹੈ। ਸੁਬੇਗ ਸਿੰਘ 7 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ।
ਮਾਛੀਵਾੜਾ ਸਾਹਿਬ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿਥੇ ਕੁਹਾੜਾ ਰੋਡ ‘ਤੇ ਹੋਏ ਸੜਕ ਹਾਦਸੇ ਵਿਚ ਆਪਣੇ ਦਾਦਾ ਦੇ ਨਾਲ ਸਕੂਲ ਤੋਂ ਪਰਤ ਰਹੀ ਪੋਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਆ ਬੈਂਸ ਵਜੋਂ ਹੋਈ ਹੈ।
ਮੁਕਤਸਰ ਵਿੱਚ ਮੰਗਲਵਾਰ ਦੇਰ ਸ਼ਾਮ ਇੱਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਤਿੰਨੋਂ ਮਜ਼ਦੂਰ ਕੰਮ ਕਰਕੇ ਘਰ ਪਰਤ ਰਹੇ ਸਨ।
ਇੱਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਨੇ ਪਿੱਛੇ ਤੋਂ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਦੋਵਾਂ ਨੂੰ ਘੜੀਸਦੀ ਹੋਈ ਅੱਗੇ ਲੈ ਗਈ।
ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸੜਕ ਹਾਦਸੇ ਦੌਰਾਨ 3 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ਼ਿਆਰਪੁਰ ਦੇ ਮੁਕੇਰੀਆ ਨਜ਼ਦੀਕ ਐਮਾ ਮਾਂਗਟ ਨੇੜੇ ਇਕ ਸੜਕ ਹਾਦਸਾ ਵਾਪਰ ਗਿਆ। ਜਿਸ ਵਿਚ 4 ਦੀ ਮੌਤ ਹੋ ਗਈ ਤੇ 10 ਦੇ ਕਰੀਬ ਜ਼ਖ਼ਮੀ ਹੋ ਗਏ
ਜਲੰਧਰ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਬੇਕਾਬੂ ਕਾਰ ਸੜਕ 'ਤੇ ਖੜ੍ਹੀ ਪਰਾਲੀ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ।