ਜਲੰਧਰ ‘ਚ ਬੰਦੂਕ ਦੀ ਨੋਕ ‘ਤੇ ਪੈਟਰੋਲ ਪੰਪ ‘ਤੇ ਲੱਖਾਂ ਦੀ ਲੁੱਟ
ਸੂਬੇ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਪੰਜਾਬ ਚੋਂ ਕਿਤੇ ਨਾ ਕਿਤੇ ਲੁੱਟਾਂ ਖੋਹਾਂ ਹੁੰਦੀਆਂ ਰਹਿੰਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਅਣਪਛਾਤਿਆਂ ਵੱਲੋਂ ਬੰਦੂਕ ਦੀ ਨੋਕ ’ਤੇ ਲੱਖਾਂ ਰੁਪਏ ਲੁੱਟੇ ਗਏ ਹਨ। ਜਾਣਕਾਰੀ ਮੁਤਾਬਕ ਧਾਲੀਵਾਲ ਕਾਦੀਆਂ ਪਿੰਡ ਦੇ ਕਾਲਾ ਸੰਘਿਆ ਰੋਡ ‘ਤੇ ਸਥਿਤ
