ਊਨਾ ਦੇ ਪੈਟਰੋਲ ਪੰਪ ‘ਤੇ ਲੁੱਟ ਕਰਨ ਵਾਲੇ ਚੜ੍ਹੇ ਪੁਲਿਸ ਦੇ ਧੱਕੇ, ਨਸ਼ੇ ਲਈ ਕੀਤਾ ਸੀ ਅਪਰਾਧ
ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਟਾਹਲੀਵਾਲ ਇੰਡਸਟਰੀਅਲ ਏਰੀਆ ਵਿੱਚ ਸਥਿਤ ਜੀਓ ਪੈਟਰੋਲ ਪੰਪ ‘ਤੇ ਹੋਈ ਡਕੈਤੀ (Robbery at Una petrol pump ) ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਪੰਜਾਬ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੁਪਰਡੈਂਟ ਰਾਕੇਸ਼ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਦੁਪਹਿਰ 3:15 ਵਜੇ ਹਥਿਆਰਾਂ ਨਾਲ ਪੈਟਰੋਲ ਪੰਪ