ਜਲੰਧਰ ‘ਚ ਲੁੱਟ ਦੀ ਵੱਡੀ ਵਾਰਦਾਤ, ਲੱਖਾਂ ਦਾ ਸੋਨਾ ਲੈ ਕੇ ਫਰਾਰ ਹੋਏ ਲੁਟੇਰੇ
ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਵੀਰਵਾਰ ਨੂੰ ਵਿਜੇ ਜਵੈਲਰ ਦੀ ਦੁਕਾਨ ਵਿੱਚ ਦਿਨ-ਦਿਹਾੜੇ ਲੁੱਟ ਘਟਨਾ ਨੇ ਹਲਚਲ ਮਚਾ ਦਿੱਤੀ ਹੈ। ਤਿੰਨ ਲੁਟੇਰੇ ਚਿਹਰੇ ਢੱਕ ਕੇ, ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਦੁਕਾਨ ਵਿੱਚ ਦਾਖਲ ਹੋਏ। ਉਨ੍ਹਾਂ ਨੇ ਦੁਕਾਨ ਮਾਲਕ ਵਿਜੇ ਦੇ ਪੁੱਤਰ ਨੂੰ ਪਿਸਤੌਲ ਤਾਣ ਕੇ ਧਮਕੀ ਦਿੱਤੀ ਅਤੇ ਜਾਨੋਂ ਮਾਰਨ ਦੀ
