Punjab

ਲੁਧਿਆਣਾ : ATM ‘ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ ‘ਚੋਂ ਕਰੋੜਾਂ ਦੀ ਲੁੱਟ , ਫਰਾਰ ਹੋਏ ਅਣਪਛਾਤੇ

ਲੁਧਿਆਣਾ ਦੇ ਰਾਜਪੁਰ ਨਗਰ ‘ਚ ATM ‘ਚ ਕੈਸ਼ ਜਮਾਂ ਕਰਨ ਵਾਲੀ ਕੰਪਨੀ ਦੀ ਵੈਨ ‘ਚੋਂ ਕਰੋੜਾਂ ਦੀ ਲੁੱਟ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਇਹ ਘਟਨਾ ਦੇਰ ਰਾਤ 2:30 ਵਜੇ ਦੇ ਕਰੀਬ ਵਾਪਰੀ ਹੈ। ਲੁੱਟੀ ਗਈ ਰਕਮ 7 ਕਰੋੜ ਦੀ ਕਰੀਬ ਦੱਸੀ ਜਾ ਰਹੀ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਜਾਂਚ

Read More
Punjab

ਅੰਮ੍ਰਿਤਸਰ ‘ਚ PNB ਬੈਂਕ ‘ਚ ਦਿਨ ਦਿਹਾੜੇ ਪਿਆ ਡਾਕਾ , ਵਾਰਦਾਤ CCTV ‘ਚ ਕੈਦ

ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਲੁਟੇਰਿਆਂ ਵੱਲੋਂ PNB ਬੈਂਕ ਨੂੰ ਲੁੱਟਿਆ ਗਿਆ ਹੈ। ਲੁੱਟ ਦੀ ਇਹ ਸਾਰੀ ਵਾਰਦਾਤ ਘਟਨਾ CCTV ‘ਚ ਕੈਦ ਹੋ ਗਈ।

Read More
Punjab

ਬਟਾਲਾ ‘ਚ ਅਣਪਛਾਤੇ ਨੌਜਵਾਨ ਨੇ ਘਰ ਵੜ ਕੇ ਔਰਤ ਨਾਲ ਕੀਤੀ ਇਹ ਮਾੜੀ ਹਰਕਤ , ਘਰ ਤੋਂ ਲੱਖਾਂ ਰੁਪਏ ਦੀ ਨਗਦੀ ਤੇ ਗਹਿਣੇ ਗਾਇਬ

ਬਟਾਲਾ  : ਪੰਜਾਬ ਦੀ ਕਾਨੂੰਨ ਅਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਸੂਬੇ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਦਿਨ ਪਰ ਦਿਨ ਵੱਧਦੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਆਮ ਲੋਕਾਂ ਦੇ ਦਿਲਾਂ ਵਿੱਚ ਖੌਫ ਦਾ ਮਾਹੌਲ ਬਣਦਾ ਜਾ ਰਿਹਾ ਹੈ। ਇਸੇ ਦੌਰਾਨ ਲੁੱਟ ਖੋਹ ਦੀ ਇੱਕ ਹੋਰ ਵਾਰਦਾਤ ਬਟਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਲੁਟੇਰਿਆਂ

Read More
Punjab

ਅੰਮ੍ਰਿਤਸਰ ‘ਚ ਜਿਊਲਰ ਨੂੰ ਲੁੱਟਣ ਦੀ ਕੋਸ਼ਿਸ਼ , ਲੁਟੇਰਿਆਂ ਨਾਲ ਭਿੜ ਗਿਆ ਸੁਨਿਆਰਾ

ਸੁਨਿਆਰੇ ਨੇ ਦੋ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕੀਤਾ। ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ 'ਤੇ ਸੁਨਿਆਰੇ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ।

Read More
Punjab

ਲੁਟੇਰਿਆਂ ਦੇ ਨਿਸ਼ਾਨੇ ‘ਤੇ ਆਇਆ NRI ਪਰਿਵਾਰ , ਸੋਨਾ ਲੁੱਟ ਬਜ਼ੁਰਗ ਮਹਿਲਾ ਨਾਲ ਕੀਤਾ ਇਹ ਕਾਰਾ

ਬਰਨਾਲਾ : ਭਾਵੇਂ ਪੰਜਾਬ ਸਰਕਾਰ ਰੋਜ਼ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਦੇ ਸੱਤ ਮਹੀਨੇ ਬੀਤ ਜਾਣ ਮਗਰੋਂ ਵੀ ਸੂਬੇ ਦੀ ਕਾਨੂੰਨ ਵਿਵਸਥਾ ਰੱਬ ਆਸਰੇ ਹੀ ਜਾਪਦੀ ਹੈ। ਲੁੱਟਾਂ-ਖੋਹਾਂ, ਸ਼ਰੇਆਮ ਫਾਈਰਿੰਗ ਅਤੇ ਕਤਲ ਵਰਗੇ ਗੰਭੀਰ ਅਪਰਾਧਾਂ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਅਪਰਾਧੀ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ

Read More