ਜੰਮੂ-ਕਸ਼ਮੀਰ ਤੋਂ ਆਨਲਾਈਨ ਸਿਖਲਾਈ ਦੇਣ ਦੇ ਦੋਸ਼ ਵਿਚ ਫੌਜ ਦਾ ਜਵਾਨ ਗ੍ਰਿਫ਼ਤਾਰ
ਜਲੰਧਰ ਪੁਲਿਸ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਤਾਇਨਾਤ ਫੌਜੀ ਜਵਾਨ ਸੁੱਖ ਚਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਸ ’ਤੇ 15-16 ਮਾਰਚ ਦੀ ਰਾਤ ਨੂੰ ਜਲੰਧਰ ਵਿੱਚ ਯੂ-ਟਿਊਬਰ ਰੋਜਰ ਸੰਧੂ ਦੇ ਘਰ ’ਤੇ ਗ੍ਰਨੇਡ ਸੁੱਟਣ ਵਾਲੇ ਦੋਸ਼ੀ ਨੂੰ ਆਨਲਾਈਨ ਸਿਖਲਾਈ ਦੇਣ ਦਾ ਦੋਸ਼ ਹੈ। 30 ਸਾਲਾ ਸੁੱਖ ਚਰਨ, ਮੁਕਤਸਰ ਸਾਹਿਬ ਦਾ ਵਸਨੀਕ, 163 ਇਨਫੈਂਟਰੀ ਬ੍ਰਿਗੇਡ ਵਿੱਚ