Punjab

ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ 3 ਦੀ ਮੌਤ

ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਸਵੇਰੇ 12 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਪਟਿਆਲਾ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ (ਰੋਪੜ), ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਲੁਧਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸਵੇਰੇ ਅੰਮ੍ਰਿਤਸਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਸਵੇਰੇ 5.30 ਵਜੇ ਹੁਸ਼ਿਆਰਪੁਰ ਦੇ

Read More