Punjab

ਮਾਤਾ ਨੈਣਾ ਦੇਵੀ ਤੋਂ ਮੁੜ ਰਹੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ, 2 ਦੀ ਮੌਤ, 20 ਜ਼ਖ਼ਮੀ

ਰੋਪੜ ਵਿੱਚ ਚਮਕੌਰ ਸਾਹਿਬ ਰੋਡ ਨਹਿਰ ਦੇ ਕੰਢੇ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਾਤਾ ਨੈਣਾ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰੇ ਛੋਟੇ ਹਾਥੀ ਦੀ ਸਬਜ਼ੀਆਂ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 20 ਤੋਂ ਵਧੇਰੇ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ।

Read More