25 ਜਨਵਰੀ ਨੂੰ ਕੱਢੇ ਜਾਣਗੇ ਰੋਸ ਮਾਰਚ
ਸਿੱਖ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਵਲੋਂ ਸਾਂਝੇ ਤੌਰ ’ਤੇ ਗਣਤੰਤਰ ਦਿਵਸ ਦੇ ਸੰਬੰਧ ਵਿਚ 25 ਜਨਵਰੀ ਨੂੰ ਗੁਰਦਾਸਪੁਰ, ਮਾਨਸਾ ਅਤੇ ਜਲੰਧਰ ਵਿਖੇ ਰੋਸ ਮਾਰਚ ਕੱਢੇ ਜਾ ਰਹੇ ਹਨ। ਇਸ ਸੰਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਦਲ ਖਾਲਸਾ ਆਗੂਆਂ ਕਵਰਪਾਲ ਸਿੰਘ ਅਤੇ ਭਾਈ ਪਰਮਜੀਤ ਸਿੰਘ ਮੰਡ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਹਰਪਾਲ