India Punjab

ਜਗਦੀਸ਼ ਟਾਈਟਲਰ ਦੀਆਂ ਵਧ ਸਕਦੀਆਂ ਮੁਸ਼ਕਲਾਂ, 16 ਅਗਸਤ ਨੂੰ ਆ ਸਕਦਾ ਵੱਡਾ ਫੈਸਲਾ

ਬਿਉਰੋ ਰਿਪੋਰਟ – ਦਿੱਲੀ ਦੀ ਰਾਊਜ ਐਵੀਨਿਊ ਅਦਾਲਤ (Rouse Avenue Court) ਨੇ 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸੁਣਵਾਈ ਕੀਤੀ ਹੈ। ਤਿੰਨ ਲੋਕਾਂ ਦੇ ਕਤਲ ਮਾਮਲੇ ‘ਚ ਜਗਦੀਸ਼ ਟਾਈਟਲਰ (Jagdish Tytler) ਦੇ ਖਿਲਾਫ ਸੁਣਵਾਈ ਕਰਦਿਆਂ ਦੋਸ਼ ਤੈਅ ਕਰਨ ਤੇ ਆਪਣੇ ਫੈਸਲੇ ਨੂੰ ਅਦਾਲਤ ਨੇ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਜੱਜ ਨੇ ਸੀਬੀਆਈ ਅਤੇ

Read More
India

ਅਰਵਿੰਦ ਕੇਜਰੀਵਾਲ ਦੀਆਂ ਨਹੀਂ ਘਟ ਰਹੀਆਂ ਮੁਸ਼ਕਲਾਂ, ਇਕ ਹੋਰ ਸੰਮਨ ਜਾਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਕੀਤੀ ਗਈ ਪੂਰਕ ਚਾਰਜਸ਼ੀਟ ਉੱਤੇ ਨੋਟਿਸ ਲਿਆ ਹੈ। ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ ਸੁਣਵਾਈ 12 ਜੁਲਾਈ ਨੂੰ ਕੀਤੀ ਜਾਵੇਗੀ। ਦੱਸ ਦੇਈਏ ਕਿ ਈ.ਡੀ

Read More
India

ਕੇਜਰੀਵਾਲ ਨੂੰ ਅਦਾਲਤ ਤੋਂ ਦੂਜਾ ਝਟਕਾ! ਜੇਲ੍ਹ ‘ਚ ਨਹੀਂ ਮਿਲੇਗੀ ਇਹ ਸਹੂਲਤ

ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ (22 ਅਪ੍ਰੈਲ) ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਦੂਜਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਹਰ ਰੋਜ਼ 15 ਮਿੰਟ ਤੱਕ ਡਾਕਟਰ ਨਾਲ ਸਲਾਹ ਕਰਨ ਦੀ ਇਜਾਜ਼ਤ ਨਹੀਂ ਮਿਲੀ। ਮੁੱਖ ਮੰਤਰੀ ਨੇ ਸ਼ੂਗਰ ਦੀ ਨਿਯਮਤ ਜਾਂਚ, ਸਲਾਹ ਤੇ ਇਨਸੁਲਿਨ ਦੀ ਮੰਗ ਕੀਤੀ ਸੀ, ਜੋ ਅਦਾਲਤ ਨੇ

Read More