2 ਹਜ਼ਾਰ ਦੇ ਨੋਟ ਬਦਲਣ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ, ਜਾਣੋ ਕੀ ਕਰਨਾ ਹੈ?
ਦਿੱਲੀ : ਅੱਜ ਮੰਗਲਵਾਰ 23 ਮਈ ਤੋਂ ਬੈਂਕਾਂ ‘ਚ 2 ਹਜ਼ਾਰ ਦੇ ਨੋਟ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਪਹਿਲੇ ਦਿਨ ਹੀ ਭਾਰੀ ਭੀੜ ਇਕੱਠੀ ਹੋ ਸਕਦੀ ਹੈ। ਜਦੋਂ ਤੋਂ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ 2000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ