India Punjab

RSS ਇਸ ਤਰ੍ਹਾਂ ਕਰ ਰਿਹੈ ਬੀਜੇਪੀ ਲਈ ਪ੍ਰਚਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਸ਼ਟਰੀ ਸਵੈਮ ਸੇਵਕ ਸੰਘ ਦੀ ਇਕਾਈ ਮੁਸਲਿਮ ਰਾਸ਼ਟਰੀ ਮੰਚ ਨੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਸਲਿਮ ਭਾਈਚਾਰੇ ਨੂੰ ਭਾਜਪਾ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ। ਮੁਸਲਿਮ ਰਾਸ਼ਟਰੀ ਮੰਚ ਨੇ ਕਿਹਾ ਹੈ ਕਿ ਭਾਜਪਾ ਸਰਕਾਰ ‘ਚ ਮੁਸਲਮਾਨ ਸਭ ਤੋਂ ਜ਼ਿਆਦਾ ਸੁਰੱਖਿਅਤ ਅਤੇ ਖੁਸ਼ ਹਨ, ਜਦਕਿ

Read More