Punjab

ਟੈਸਟਿੰਗ ਸਬੰਧੀ ਮਰੀਜ਼ਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਟੈਸਟਿੰਗ ਸਬੰਧੀ ਮਰੀਜ਼ਾਂ ਹੋ ਰਹੀ ਲੁੱਟ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਐਂਟੀਜ਼ਨ ਅਤੇ RTPC ਟੈਸਟਿੰਗ ਦੇ ਰੇਟ ਫਿਕਸ ਕਰ ਦਿੱਤੇ ਹਨ।   ਹੁਣ ਐਂਟੀਜ਼ਨ ਟੈਸਟ ਲਈ ਪ੍ਰਾਈਵੇਟ ਲੈਬਾਂ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ 1000 ਰੁਪਏ ਅਤੇ RTPC ਲਈ ਤੈਅ ਕੀਤੇ 2400 ਰੁਪਏ ਤੋਂ ਵੱਧ ਪੈਸੇ ਨਹੀਂ ਵਸੂਲ ਸਕਣਗੀਆਂ।

Read More