ਮੋਗਾ ਲਾਠੀਚਾਰਜ ਤੋਂ ਬਾਅਦ ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਨੇ ਮੋੜੇ ਗੰਨਮੈਨ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਮੋਗਾ ਵਿਖੇ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਆਏ ਸੁਖਬੀਰ ਸਿੰਘ ਬਾਦਲ ਤੋਂ ਸੁਆਲ ਪੁੱਛਣ ਲਈ ਇਕੱਤਰ ਹੋਏ ਕਿਸਾਨਾਂ ਉਤੇ ਪੰਜਾਬ ਪੁਲੀਸ ਦੇ ਲਾਠੀਚਾਰਜ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਲੀਡਰ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਆਪਣੀ ਸੁਰੱਖਿਆ ਲਈ ਮਿਲੇ ਸਰਕਾਰੀ ਗੰਨਮੈਨ ਮੋੜ ਦਿੱਤੇ