ਰੁਮਾਲਾ ਭੇਟ ’ਤੇ ਜਥੇਦਾਰ ਸਾਹਿਬ ਦਾ ਸਿੱਖ ਸੰਗਤ ਨੂੰ ਵੱਡਾ ਆਦੇਸ਼! ਇਹ ਕੰਮ ਬਿਲਕੁਲ ਨਾ ਕਰੋ, SGPC ਬਣਾਏ ਗਾਈਡ ਲਾਈਨ
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਘਰਾਂ, ਖ਼ਾਸ ਕਰਕੇ ਸ੍ਰੀ ਦਰਬਾਰ ਸਾਹਿਬ ਵਿੱਚ ਰੁਮਾਲਾ ਭੇਟ ਕਰਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਹੈ ਸ੍ਰੀ ਦਰਬਾਰ ਸਾਹਿਬ ਅੰਦਰ ਬਹੁਤ ਹੀ ਮਾੜੀ ਕੁਆਲਟੀ ਦੇ ਰੁਮਾਲੇ ਆ ਰਹੇ। ਇਸ ਦੇ ਪਿੱਛੇ ਵੱਡੀ ਵਜ੍ਹਾ ਹੈ ਕਿ ਸ੍ਰੀ