ਯੂਕਰੇਨ ‘ਤੇ ਰੂਸ ਵਿਚਾਲੇ 17ਵੇਂ ਦਿਨ ਵੀ ਜੰ ਗ ਜਾਰੀ
‘ਦ ਖ਼ਾਲਸ ਬਿਊਰੋ : ਯੂਕਰੇਨ ‘ਤੇ ਰੂਸ ਦੇ ਹਮ ਲੇ ਦੇ 17ਵੇਂ ਦਿਨ ਵੀ ਜੰ ਗ ਲਾਗਤਾਰ ਜਾਰੀ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਹੈ ਕਿ ਰੂਸ ਦੇ ਹਮ ਲੇ ਵਿੱਚ ਹੁਣ ਤੱਕ 1,300 ਯੂਕਰੇਨੀ ਸੈਨਿਕ ਮਾ ਰੇ ਜਾ ਚੁੱਕੇ ਹਨ। ਦੇਸ਼ ਦੀ ਰਾਜਧਾਨੀ ਕੀਵ ਵਿੱਚ ਇੱਕ ਕਾਨਫਰੰਸ ਦੌਰਾਨ ਜ਼ੇਲੇਨਸਕੀ ਨੇ ਕਿਹਾ ਕਿ