ਆਰਥਿਕ ਤੋਰ ‘ਤੇ ਅਲਗ ਪਿਆ ਰੂਸ,ਵਿਦੇਸ਼ੀ ਕੰਪਨੀਆਂ ਨੇ ਖਤਮ ਕੀਤੇ ਵਪਾਰਕ ਸੰਬੰਧ
ਰੂਸ ਵੱਲੋਂ ਯੂਕਰੇਨ ਤੇ ਕੀਤੇ ਜਾ ਰਹੇ ਹਮਲੇ ਪਿਛੋਂ ਰੂਸ ਨਾਲ ਵਪਾਰਕ ਸੰਬੰਧ ਖਤਮ ਕਰਨ ਵਾਲੀਆਂ ਤੇ ਰੂਸ ਛੱਡ ਕੇ ਜਾਣ ਵਾਲੀਆਂ ਵਿਦੇਸ਼ੀ ਕੰਪਨੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਕੀਤੇ ਜਾ ਰਹੇ ਹਮਲੇ ਦੇ ਜਵਾਬ ਵਿੱਚ ਯੂਕਰੇਨ ਦੇ ਅਧਿਕਾਰੀਆਂ ਦੁਆਰਾ ਰੂਸ ਦੇ ਖਿਲਾਫ ਕਾਰਵਾਈ ਕਰਨ ਦੀਆਂ ਬੇਨਤੀਆਂ ਨੂੰ ਮੰਨਦੇ ਹੋਏ ਅਮਰੀਕੀ ਬਹੁਰਾਸ਼ਟਰੀ ਕੰਪਨੀ ਐਪਲ