ਰੂਸ-ਯੂਕਰੇਨ ਜੰਗ ‘ਚ 12 ਭਾਰਤੀਆਂ ਦੀ ਹੋਈ ਮੌਤ
ਬਿਉਰੋ ਰਿਪੋਰਟ – ਰੂਸ ਅਤੇ ਯੂਕਰੇਨ ਜੰਗ ਦੇ ਸੇਕ ਲਗਾਤਾਰ ਭਾਰਤੀਆਂ ਨੂੰ ਲੱਗ ਰਿਹਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਰੂਸੀ ਫੌਜ ਵਿੱਚ ਕੰਮ ਕਰਨ ਵਾਲੇ 12 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਉੱਥੇ ਅਜੇ ਵੀ 18 ਭਾਰਤੀ ਨਾਗਰਿਕ ਹਨ, ਜਿਨ੍ਹਾਂ ਵਿੱਚੋਂ 16 ਲੋਕਾਂ ਦੇ ਠਿਕਾਣਿਆਂ ਦਾ ਪਤਾ ਨਹੀਂ