International

ਰੂਸ ਅਤੇ ਯੂਕਰੇਨ ਦਾ ਯੁੱਧ ਪਹੁੰਚਿਆ ਪੁਲਾੜ ‘ਚ

‘ਦ ਖ਼ਾਲਸ ਬਿਊਰੋ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਯੁੱ ਧ ਦਾ ਅਸਰ ਜ਼ਮੀਨ ਤੋਂ ਲੈ ਕੇ ਪੁਲਾੜ ਤੱਕ ਦੇਖਣ ਨੂੰ ਮਿਲ ਰਿਹਾ ਹੈ । ਜਾਣਕਾਰੀ ਅਨੁਸਾਰ ਰੂਸੀ ਪੁਲਾੜ ਏਜੰਸੀ ਰੋਸਕੋਸਮੌਸ ਦੇ ਮੁਖੀ ਨੇ ਚੇਤਾਵਨੀ ਦਿੱਤੀ ਹੈ,  ਰੂਸ ਦੇ ਵਿਰੁੱਧ ਪੱਛਮੀ ਪਾਬੰਦੀਆਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਦੇ ਕ ਰੈਸ਼ ਦਾ ਕਾਰਨ ਬਣ ਸਕਦੀਆਂ ਹਨ। ਰੂਸ

Read More